ਬਜਟ ’ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ

 ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬਜਟ ਤੋਂ ਕਿਸਾਨਾਂ ਨੂੰ ਬਹੁਤ ਨਿਰਾਸ਼ਾ ਹੋਈ ਹੈ। ਬਜਟ ਵਿਚ MSP ਗਾਰੰਟੀ ਐਕਟ, ਕਿਸਾਨਾਂ ਅਤੇ…