ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ -ਵੱਖ ਸਕੀਮਾਂ ਬਾਰੇ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।…