Indo-Canadian Arrested: ਕੈਨੇਡਾ ‘ਚ ਭਾਰਤੀ ਮੂਲ ਦਾ ਵਿਅਕਤੀ 233 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ ! ਜਾਣੋ ਕੀ ਹੋਵੇਗੀ ਸਜ਼ਾ

Indo-Canadian Arrested For Cocaine: ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਵਿਅਕਤੀ ‘ਤੇ 4.86 ਮਿਲੀਅਨ ਡਾਲਰ (40 ਕਰੋੜ)…