ਵਿਦਿਆਰਥੀ ਆਗੂ ‘ਤੇ ਹਮਲੇ ਦੇ ਮਾਮਲੇ ‘ਚ ਲਾਰੈਂਸ ਬਿਸ਼ਨੋਈ ਸਮੇਤ ਦੋ ਖਿਲਾਫ ਦੋਸ਼ ਤੈਅ

 ਜ਼ਿਲ੍ਹਾ ਅਦਾਲਤ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖ਼ਿਲਾਫ਼ 13 ਸਾਲ ਪੁਰਾਣੇ ਮਾਮਲੇ ਵਿਚ ਇੱਕ ਵਿਦਿਆਰਥੀ ਆਗੂ ’ਤੇ ਸਾਥੀਆਂ ਸਮੇਤ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ…