MP ਸੁਖਜਿੰਦਰ ਰੰਧਾਵਾ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ

ਕਾਂਗਰਸ ਹਾਈਕਮਾਂਡ ਨੇ ਵੱਖ ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲ‌ਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ, ਜਿਸ ਦੇ ਮੱਦੇਨਜਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ…