Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਪ੍ਰਚਾਰ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੈਲੀ ਸੈਕਟਰ 34 ਦੇ ਰੈਲੀ…
Tag: Chandigarh
ਬਹੁਜਨ ਸਮਾਜ ਪਾਰਟੀ 13 ਸੀਟਾਂ ਤੇ ਇਕੱਲੇ ਲੜੇਗੀ ਚੋਣ- ਰਣਧੀਰ ਸਿੰਘ ਬੈਨੀਵਾਲ
ਜਲੰਧਰ: ਬਹੁਜਨ ਸਮਾਜ ਪਾਰਟੀ ਦੀ ਅੱਜ ਜਲੰਧਰ ਵਿਖੇ ਸੰਸਦੀ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ ਜਿਸ ਵਿੱਚ 13 ਲੋਕ ਸਭਾ ਦੀ ਲੀਡਰਸ਼ਿਪ ਨਾਲ ਪਾਰਲੀਮੈਂਟ ਵਾਈਜ ਮੀਟਿੰਗ ਕੀਤੀ। ਇਸ ਮੌਕੇ…
ਚੰਡੀਗੜ੍ਹ : ਡੇਢ ਸੌ ਰੁਪਏ ਬਦਲੇ ਕਤਲ, ਚੌਕੀਦਾਰਾਂ ਦੇ ਪੈਸੇ ਲੈ ਕੇ ਭੱਜ ਰਿਹਾ ਸੀ ਮ੍ਰਿਤਕ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-44 ’ਚ ਵੀਰਵਾਰ ਨੂੰ ਹੋਏ ਕਤਲ ਦਾ ਭੇਤ ਸੁਲਝ ਗਿਆ ਹੈ। ਪੁਲਿਸ ਨੇ ਇਸ ਮਾਮਲੇ ’ਚ ਦੋ ਨੇਪਾਲੀ ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛ-ਪੜਤਾਲ ਤੋਂ ਪਤਾ ਲੱਗਾ…
ਨੌਕਰੀ ਤੋਂ ਕੱਢਿਆ ਤਾਂ ਨੌਕਰ ਨੇ ਸਾੜ ਦਿੱਤਾ ਮਾਲਕ ਦਾ ਗੁਦਾਮ, ਫਿਰ ਅੱਧੀ ਰਾਤ ਨੂੰ ਵੀਡੀਓ ਬਣਾ ਕੇ ਭੇਜੀ
ਚੰਡੀਗੜ੍ਹ ਦੇ ਨਾਲ ਲੱਗਦੇ ਜ਼ੀਰਕਪੁਰ ‘ਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨੌਕਰੀ ਤੋਂ ਕੱਢੇ ਗਏ ਨੌਕਰ ਨੇ ਮਾਲਕ ਦੇ ਟੈਂਟ ਹਾਊਸ ਦੇ ਗੋਦਾਮ ਨੂੰ ਅੱਗ ਲਗਾ ਦਿੱਤੀ। ਅੱਗ…
ਮੁਲਾਜ਼ਮ ਅਤੇ ਪੈਨਸ਼ਨਰ ਬਜਟ ਇਜਲਾਸ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ‘ਚ ਕਰਨਗੇ ਸੂਬਾ ਪੱਧਰੀ ਮਹਾਂ ਰੋਸ ਰੈਲੀ
ਚੰਡੀਗੜ੍ਹ : ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਬੰਧੀ ‘ਆਪ’ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ‘ਪੰਜਾਬ ਮੁਲਾਜ਼ਮ…
ਕਿਸਾਨਾਂ ਨੂੰ ਰੋਕਣ ਲਈ ਹੁਣ ਚੰਡੀਗੜ੍ਹ-ਅੰਬਾਲਾ ਰੋਡ ਬੰਦ ਕਰਨ ਦੀ ਤਿਆਰੀ!
ਇਨ੍ਹੀਂ ਦਿਨੀਂ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਿਆਰੀਆਂ ਇਸ ਤਰ੍ਹਾਂ ਚੱਲ ਰਹੀਆਂ ਹਨ ਜਿਵੇਂ ਕੋਈ ਜੰਗ ਹੋਣ ਵਾਲੀ ਹੋਵੇ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ…
ਮਧੂਪ ਕੁਮਾਰ ਤਿਵਾੜੀ ਹੋਣਗੇ ਚੰਡੀਗੜ੍ਹ ਦੇ ਨਵੇਂ DGP, ਪ੍ਰਵੀਰ ਕੁਮਾਰ ਰੰਜਨ ਨੂੰ ADG, CISF ਲਗਾਇਆ
ਚੰਡੀਗੜ੍ਹ : IPS ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ DGP ਹੋਣਗੇ। ਤਿਵਾੜੀ 1995 ਬੈਂਚ ਦੇ IPS ਅਧਿਕਾਰੀ ਹਨ। ਉਨ੍ਹਾਂ ਦਾ ਦਿੱਲੀ ਤੋਂ ਚੰਡੀਗੜ੍ਹ ਤਬਾਦਲਾ ਕੀਤਾ ਗਿਆ ਹੈ । ਇਸ ਤੋਂ…
ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ : CM ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ…
ਚੰਡੀਗੜ੍ਹ ਮੇਅਰ ਦੀ ਚੋਣ ‘ਚ ਹੋਈ ਧੱਕੇਸ਼ਾਹੀ, ਮੁੱਖ ਮੰਤਰੀ ਭਗਵੰਤ ਮਾਨ ਨੇ ਅਦਾਲਤ ‘ਚ ਜਾਣ ਦੀ ਕਹੀ ਗੱਲ, ਨਾਲ ਹੀ ਕੀਤੀ ਇਹ ਮੰਗ
ਚੰਡੀਗੜ੍ਹ ਦੇ ਮੇਅਰ ਦੀ ਚੋਣ ‘ਚ ਭਾਜਪਾ ਉਮੀਦਵਾਰ ਜੇਤੂ ਰਹੇ ਹਨ। ਭਾਜਪਾ ਉਮੀਦਵਾਰ ਦੀ ਜਿੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਲੋਕਤੰਤਰ ਨਾਲ ਖਿਲਵਾੜ ਕਰਾਰ…
ਚੰਡੀਗੜ੍ਹ ਮੇਅਰ ਦੀ ਚੋਣ ਟਲੀ, ਹਾਈ ਕੋਰਟ ‘ਚ ਮੰਗਲਵਾਰ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ ਮੇਅਰ ਦੀ ਚੋਣ ਟਲ ਗਈ ਹੈ ਹੁਣ ਇਸ ਮਾਮਲੇ ਦੀ ਹਾਈ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਮੇਅਰ ਦੀ ਚੋਣ ਲਈ 6 ਫਰਵਰੀ ਦੀ ਤਾਰੀਕ ਦਿੱਤੀ…
