ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾਇਆ, ਦਿੱਲੀ ਦੇ ਆਗੂ ਦੇਵੇਂਦਰ ਯਾਦਵ ਨੂੰ ਸੌਂਪੀ ਕਮਾਨ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਆਪਣੀ ਟੀਮ ‘ਚ ਵੱਡਾ ਬਦਲਾਅ ਕਰਦੇ ਹੋਏ 12 ਜਨਰਲ ਸਕੱਤਰਾਂ ਅਤੇ 12 ਸੂਬਾ ਇੰਚਾਰਜਾਂ ਦੀ ਨਿਯੁਕਤੀ ਕੀਤੀ। ਪਾਰਟੀ ਸੰਗਠਨ ਦੇ ਜਨਰਲ ਸਕੱਤਰ ਕੇ.ਸੀ.…