ਚੰਡੀਗੜ੍ਹ ਗ੍ਰਨੇਡ ਹਮਲੇ ‘ਚ ਵੱਡੀ ਕਾਮਯਾਬੀ, ਦੂਜਾ ਮੁਲਜ਼ਮ ਦਿੱਲੀ ਤੋਂ ਕਾਬੂ, ਭੱਜਣ ਦੀ ਸੀ ਤਿਆਰੀ

ਚੰਡੀਗੜ੍ਹ : ਚੰਡੀਗੜ੍ਹ ਬਲਾਸਟ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਸੈਕਟਰ ਦੱਸ ਵਿੱਚ ਬੰਬ ਧਮਾਕੇ ਨੂੰ ਅੰਜਾਮ ਦੇਣ ਵਾਲੇ ਦੂਜੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ…