ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ- CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਸਹਿਬਾਨਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ Integrated State Water Plan ਤਿਆਰ ਕਰਨ ਨੂੰ ਲੈ ਕੇ…

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ…

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ

ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਸ਼ਹੀਦੀ ਦਿਹਾੜੇ ਤੇ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਮਾਨ…

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਜੰਗੀ ਪੱਧਰ ’ਤੇ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿਚ ਖ਼ਰੀਦੇ ਜਾ ਰਹੇ ਝੋਨੇ ਦੀ ਚੁਕਾਈ ਤੇਜ਼ੀ ਨਾਲ  ਯਕੀਨੀ ਬਣਾਉਣ ਦੇ ਆਦੇਸ਼ ਦਿਤੇ ਹਨ।…

ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸ਼ਹਿਰੇ ਮੌਕੇ ਅੰਮ੍ਰਿਤਸਰ ਵਿਖੇ ਕੀਤਾ ਰਾਵਣ ਦਾ ਦਹਿਨ

ਦੇਸ਼ ਭਰ ‘ਚ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਦੁਸ਼ਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ…

ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਪੰਜਾਬ ਦੀਆਂ ਮੰਡੀਆਂ ਵਿੱਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਆੜ੍ਹਤੀਆਂ ਅਤੇ ਸੀਐਮ ਮਾਨ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਆੜ੍ਹਤੀਆਂ…

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜੱਦੀ ਪਿੰਡ ਸਤੌਜ, ਲੋਕਾਂ ਨੂੰ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਦੀ ਕੀਤੀ ਅਪੀਲ

ਸਤੌਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ…

ਮੁੱਖ ਮੰਤਰੀ ਭਗਵੰਤ ਮਾਨ ਅੱਜ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਚੰਡੀਗੜ੍ਹ ਦੇ ਟੈਗੋਰ ਥਿਏਟਰ ’ਚ ਬਾਅਦ ਦੁਪਹਿਰ 1 ਵਜੇ 586 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਦੱਸਿਆ ਜਾ ਰਿਹਾ…

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ,…

ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਨੂੰ ਆਪ’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਨੂੰ ‘ਆਪ’ ਪੰਜਾਬ ਦੇ ਆਗੂਆਂ ਨੇ ਇੱਕ ਦਲੇਰਾਨਾ ਅਤੇ ਇਨਕਲਾਬੀ ਕਦਮ ਕਰਾਰ…