ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਚੰਡੀਗੜ੍ਹ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36…