ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ…