ਸਕੂਲ ਤੋਂ ਆਉਂਦਿਆਂ ਬੱਚੇ ਨੂੰ ਕੀਤਾ ਕਿਡਨੈਪ, ਪੰਜਾਬ ਪੁਲਿਸ ਨੇ ਕੁੱਝ ਹੀ ਘੰਟਿਆਂ ਚ ਹਿਮਾਚਲ ਤੋਂ ਕੀਤਾ ਬਰਾਮਦ

ਕੱਲ੍ਹ ਦੁਪਹਿਰ ਸਕੂਲ ਤੋਂ ਆਉਂਦੇ ਸਮੇਂ ਇਕ ਮਾਸੂਮ ਬੱਚੇ ਨੂੰ ਕਿਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਠਾਨਕੋਟ ਦੇ ਪੋਸ਼ ਏਰੀਆ ਸ਼ਾਹ ਕਲੋਨੀ ਵਿਖੇ ਜਿਥੇ ਇੱਕ ਬੱਚੇ ਨੂੰ ਕਿਡਨੈਪ ਕੀਤਾ ਗਿਆ…