CM ਭਗਵੰਤ ਮਾਨ ਦਾ ਅਧਿਆਪਕਾਂ ਨੂੰ ਤੋਹਫਾ , ਅਧਿਆਪਕ ਸਿਰਫ਼ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਰੱਖੇ ਰਾਜ ਪੱਧਰੀ ਸਮਾਗਮ ‘ਚ ਪੰਜਾਬ ਦੇ ਵੱਖ-ਵੱਖ…