ਸੀਐਮ ਮਾਨ ਨੇ ਉਦਯੋਗਿਕ ਪ੍ਰਵਾਨਗੀਆਂ ਨੂੰ ਹੁਲਾਰਾ ਦੇਣ ਲਈ ਫਾਸਟਟ੍ਰੈਕ ਪੰਜਾਬ ਪੋਰਟਲ ਕੀਤਾ ਲਾਂਚ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ, ਫਾਸਟਟ੍ਰੈਕ ਪੰਜਾਬ ਪੋਰਟਲ www.fasttrack.punjab.gov.in ਲਾਂਚ ਕੀਤਾ, ਜੋ ਕਿ ਇੱਕ ਨਵੀਂ ਡਿਜੀਟਲ ਪਹਿਲ ਹੈ…

CM ਮਾਨ ਨੇ ਹਾਈ ਕੋਰਟ ਦਾ ਕੀਤਾ ਧੰਨਵਾਦ, ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖ ਕੇ ਵੋਟ ਪਾਉਣ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ।  ਮੁੱਖ ਮੰਤਰੀ…

CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਝੋਨਾ ਖਰੀਦਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ…

CM ਮਾਨ ਵੱਲੋਂ NOC ਦੀ ਸ਼ਰਤ ਖਤਮ ਕਰਨ ਵਾਲਾ ਬਿੱਲ ਵਿਧਾਨ ਸਭਾ ‘ਚ ਕੀਤਾ ਪੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ। ਜਾਣੋ ਕੀ ਹੈ ਬਿੱਲ ਵਿੱਚ? ਬਿੱਲ ਵਿੱਚ…

CM ਮਾਨ ਦਾ ਬਾਦਲ ਪ੍ਰਵਾਰ ‘ਤੇ ਨਿਸ਼ਾਨਾ, ਕਿਹਾ ਸੁੱਖ ਵਿਲਾਸ ਦੇ ਕਾਗਜ਼ ਕੱਢ ਲਏ, ਜਲਦੀ ਖੁਸ਼ਖ਼ਬਰੀ ਦੇਵਾਂਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ…

ਪਿਛਲੇ 14 ਦਿਨਾਂ ਵਿਚ ਨਸ਼ੇ ਨਾਲ 14 ਮੌਤਾਂ ਹੋਈਆਂ, CM ਮਾਨ ਦੋਸ਼ੀ ਸੌਦਾਗਰਾਂ ਖਿਲਾਫ਼ ਕਾਰਵਾਈ ਕਰਨ- ਸੁਨੀਲ ਜਾਖੜ

ਪੰਜਾਬ ਵਿਚ ਪਿਛਲੇ 14 ਦਿਨਾਂ ਵਿਚ ਨਸ਼ਿਆਂ ਕਾਰਨ ਹੋਈਆਂ 14 ਮੌਤਾਂ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਗੂੜ੍ਹੀ ਨੀਂਦ ਵਿੱਚੋਂ…

CM ਮਾਨ ਨੇ ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ, ਮੀਤ ਹੇਅਰ, ਡਾ. ਚੱਬੇਵਾਲ ਅਤੇ ਮਾਲਵਿੰਦਰ ਕੰਗ ਨੂੰ ਜਿੱਤ ਦੀ ਦਿੱਤੀ ਵਧਾਈ

ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ…

CM ਮਾਨ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ…

ਆਪ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ, ਮੁੱਖ ਮੰਤਰੀ ਮਾਨ ਸਾਰੇ ਵਰਗਾਂ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ: ਮਲਵਿੰਦਰ ਕੰਗ

  ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ।  ‘ਆਪ’ ਨੇ ਇਸ ਫੈਸਲੇ ਨੂੰ ਸਾਡੇ ਸੂਬੇ…

ਸੀਐਮ ਮਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨਾਲ ਭਲਕੇ ਕਰਨਗੇ ਮੀਟਿੰਗ

ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਹੁਣ ਭਲ਼ਕੇ ਮੀਟਿੰਗ ਕਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ…