ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ 8 ਲੱਖ ਦੀ ਇਨਾਮੀ ਮਹਿਲਾ ਨਕਸਲੀ ਢੇਰ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਕਰਮੀਆਂ ਨੇ ਇੱਕ 30 ਸਾਲਾ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ ਹੈ। ਮਹਿਲਾ ਨਕਸਲੀ ‘ਤੇ 8 ਲੱਖ ਰੁਪਏ ਦਾ ਇਨਾਮ ਸੀ। ਕਾਂਕੇਰ…