ਕਾਂਗਰਸ ਨੇ ਟੈਂਕ ਚੜ੍ਹਾ ਦਿੱਤੇ ਸਨ ਪਰ ਮੋਦੀ ਨੇ ਫ਼ੌਜ ਰਾਹੀਂ ਪਾਕਿ ਹਮਲਿਆਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਸੁਰੱਖਿਅਤ ਰੱਖਿਆ: ਰਵਨੀਤ ਬਿੱਟੂ

 ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਪ੍ਰੈਸ ਵਾਰਤਾ ਕਰਕੇ ਪਾਕਿ ਹਮਲਿਆਂ ਦੀਆਂ ਤਸਵੀਰਾਂ ਤੇ ਕਈ ਸਬੂਤ ਪੇਸ ਕੀਤੇ ਹਨ। ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ…