ਪ੍ਰੇਮ ਸਬੰਧ ਟੁੱਟਣ ਦਾ ਸਦਮਾ ਖੁਦਕੁਸ਼ੀ ਲਈ ਉਕਸਾਉਣ ਦਾ ਕਾਰਨ ਨਹੀਂ ਬਣਦਾ: ਅਦਾਲਤ

ਮੁੰਬਈ: ਮੁੰਬਈ ਦੀ ਇਕ ਅਦਾਲਤ ਨੇ ਇਕ ਔਰਤ ਨੂੰ ਅਪਣੇ ਸਾਬਕਾ ਪ੍ਰੇਮੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਤੋਂ ਬਰੀ ਕਰ ਦਿਤਾ ਹੈ ਅਤੇ ਕਿਹਾ ਹੈ ਕਿ ਪ੍ਰੇਮ ਸੰਬੰਧ ਟੁੱਟਣ…