ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

15 ਐਮ.ਜੀ.ਡੀ. ਦੀ ਸਮਰੱਥਾ ਵਾਲੇ ਐਸ.ਟੀ.ਪੀ. ਨੂੰ ਦੇਸ਼ ਦਾ ਬਿਹਤਰੀਨ ਪਲਾਂਟ ਦੱਸਿਆ ਕੇਜਰੀਵਾਲ ਨੇ ਲੋਕ ਭਲਾਈ ਲਈ ਕੀਤੇ ਲੀਹੋਂ ਹਟਵੇਂ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ ਸੂਬੇ ਦੇ 166…