ਪੁਲਿਸ ਅਧਿਕਾਰੀਆਂ ਨੂੰ ਧੋਖਾਧੜੀ ਅਤੇ ਅਪਰਾਧਿਕ ਵਿਸ਼ਵਾਸਘਾਤ ਦੀ ਉਲੰਘਣਾ ’ਚ ਫਰਕ ਦੀ ਸਿਖਲਾਈ ਦਿੱਤੀ ਜਾਵੇ : ਸੁਪਰੀਮ ਕੋਰਟ

 ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੀ ਸਹੀ ਸਿਖਲਾਈ ਦਿੱਤੀ ਜਾਵੇ ਤਾਂ ਜੋ ਉਹ ਧੋਖਾਧੜੀ ਅਤੇ…