Daljit Singh Kalsi : ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ ,NSA ਨੂੰ ਮੁੜ ਦਿੱਤੀ ਚੁਣੌਤੀ

 ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ…