ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ ਦਸੰਬਰ 2024 ਤਕ ਨਵਾਂ ਅਪਰਾਧਕ ਨਿਆਂ ਕਾਨੂੰਨ ਲਾਗੂ ਕਰਨ ਲਈ ਤਿਆਰ ਹੋਣਗੇ: ਅਮਿਤ ਸ਼ਾਹ

ਚੰਡੀਗੜ੍ਹ: ਸੰਸਦ ਵਲੋਂ ਤਿੰਨ ਨਵੇਂ ਅਪਰਾਧਕ ਨਿਆਂ ਕਾਨੂੰਨਾਂ ਨੂੰ ਮਨਜ਼ੂਰੀ ਦਿਤੇ ਜਾਣ ਤੋਂ ਇਕ ਦਿਨ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁਕਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਕੇਂਦਰ…