PSEB: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਨੇ ਅੱਜ ਵਧੀਕ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ…