ਖਾਲਸਾਈ ਬੋਲਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਨੇ ਸਜਾਇਆ ਮਹੱਲਾ

ਸ੍ਰੀ ਅਨੰਦਪੁਰ ਸਾਹਿਬ:  ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ  ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ,…