PM ਮੋਦੀ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ ,ਕਿਹਾ- ਕਾਂਗਰਸ ਦੇ ਸ਼ਹਿਜ਼ਾਦੇ ਵਿਦੇਸ਼ ‘ਚ ਜਾ ਕੇ ਦੇਸ਼ ਨੂੰ ਬਦਨਾਮ ਕਰਦੇ ਹਨ

PM Modi : ਪੰਜਾਬ ‘ਚ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ…