ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖਾਂ ਨੇ ਦਿੱਲੀ ’ਚ ਕਢਿਆ ਰੋਸ ਮਾਰਚ

New Delhi: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਸਿੱਖਾਂ ਨੇ ਐਤਵਾਰ ਨੂੰ ਦਿੱਲੀ ’ਚ ਰੋਸ ਮਾਰਚ ਕਢਿਆ। ਬੰਗਲਾ ਸਾਹਿਬ ਗੁਰਦੁਆਰੇ ਤੋਂ ਸੰਸਦ ਮਾਰਗ ਤਕ ਇਸ ਪੈਦਲ…