Harjot Singh Bains ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਬੈਂਸ ਦੇ ਇਸ ਉਪਰਾਲੇ…