ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ

ਚੰਡੀਗੜ੍ਹ : ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਸ਼੍ਰੀ ਹਰਪਾਲ…