ਦੁਸ਼ਕਰਮ ਮਾਮਲਿਆਂ ‘ਚ ਡੀਐਨਏ ਸੈਂਪਲ ਇਕੱਠੇ ਕਰਨ ‘ਚ ਪੁਲਿਸ ਦੇ ਢਿੱਲੇ ਰਵੱਈਏ ’ਤੇ ਹਾਈਕੋਰਟ ਦਾ ਸਖ਼ਤ ਰੁਖ਼

ਡੀਐਨਏ ਨਮੂਨੇ ਇਕੱਠੇ ਕਰਨ ਵਿੱਚ ਪੁਲੀਸ ਦੇ ਢਿੱਲੇ ਰਵੱਈਏ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡੀਜੀਪੀਜ਼ ਨੂੰ ਨਿਰਦੇਸ਼ ਦਿੱਤਾ ਹੈ ਕਿ…