ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ 13-0 ਨਾਲ ‘ਆਪ’ ਨੂੰ ਜਿਤਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਟਿਆਲਾ ਵਿੱਚ ‘ਆਪ’ ਉਮੀਦਵਾਰ ਡਾ ਬਲਬੀਰ ਸਿੰਘ ਲਈ ਚੋਣ ਪ੍ਰਚਾਰ ਕੀਤਾ।  ਇੱਥੇ ਉਨ੍ਹਾਂ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ…