ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

 ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ…