MP ਚਰਨਜੀਤ ਸਿੰਘ ਦੀ ਚੋਣ ਵਿਰੁੱਧ ਪਟੀਸ਼ਨ ‘ਤੇ ਸੁਣਵਾਈ 30 ਸਤੰਬਰ ਤੱਕ ਮੁਲਤਵੀ

 ਲੋਕ ਪ੍ਰਤੀਨਿਧ ਕਾਨੂੰਨ ਤਹਿਤ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ 30 ਸਤੰਬਰ ਤੱਕ ਮੁਲਤਵੀ ਕਰ ਦਿੱਤੀ…