ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ…