Moga Encounter: ਮੋਗਾ ਤੋਂ ਵੱਡੀ ਖਬਰ, ਪੁਲਿਸ ‘ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਮੋਗਾ ਤੋਂ ਚੜ੍ਹਦੀ ਸਵੇਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਥੇ  ਪੁਲਿਸ ਨੇ ਕਾਰਵਾਈ ਕਰਦੇ ਹੋਏ ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।…