ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਕੇ ਭੱਜੇ ਗੈਂਗਸਟਰ ਦਾ ਐਨਕਾਉਂਟਰ

ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿਚ ਬੀਤੇ ਦਿਨ ਪੁਲਿਸ ਮੁਲਾਜ਼ਮ ’ਤੇ ਗੋਲੀ ਚਲਾਉਣ ਵਾਲੇ ਸੁਖਵਿੰਦਰ ਸਿੰਘ ਰਾਣਾ ਉਰਫ ਗੈਂਗਸਟਰ ਰਾਣਾ ਮਨਸੂਰਪੁਰੀਆ ਨੂੰ ਪੁਲਿਸ ਨੇ ਮੁਕੇਰੀਆਂ ਪਠਾਨਕੋਟ ਕੌਮੀ ਮਾਰਗ ਉਤੇ ਪੈਂਦੇ ਪਿੰਡ…