ਦੋ ਸਾਲਾਂ ‘ਚ ਦੇਸ਼ ‘ਚੋਂ ਖੱਬੇਪੱਖੀ ਅਤਿਵਾਦ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਜਾਵੇਗਾ: ਸ਼ਾਹ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁਕਰਵਾਰ ਨੂੰ ਕਿਹਾ ਕਿ ਖੱਬੇ ਪੱਖੀ ਕੱਟੜਵਾਦ (ਐਲ.ਡਬਲਯੂ.ਈ.) ਦਾ ਦੋ ਸਾਲਾਂ ਵਿਚ ਦੇਸ਼ ਵਿਚੋਂ ਪੂਰੀ ਤਰ੍ਹਾਂ ਸਫਾਇਆ ਕਰ ਦਿਤਾ ਜਾਵੇਗਾ। ਸ਼ਾਹ ਨੇ…