ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਉਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ : ਰਾਜ ਲਾਲੀ ਗਿੱਲ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ…