ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਜ਼ੀਰੋ ਬਿੱਲ ਦੇ ਨਾਲ-ਨਾਲ ਦਿੱਤੀਆਂ ਸਹੂਲਤਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਦੇਣ ਵਾਲੀ ਗਾਰੰਟੀ ਨੂੰ ਪੂਰਾ ਕਰਕੇ ਦਿਖਾਇਆ ਹੈ। ਪੰਜਾਬ ਸਰਕਾਰ ਨੇ 1 ਜੁਲਾਈ…