14 ਮਾਰਚ ਨੂੰ ਦਿੱਲੀ ਚ ਕਿਸਾਨ ਮਹਾਂਪੰਚਾਇਤ, ਵੱਡੀ ਗਿਣਤੀ ‘ਚ ਪੰਜਾਬ ਦੇ ਕਿਸਾਨ ਜਾਣਗੇ ਦਿੱਲੀ

ਸੰਯੁਕਤ ਕਿਸਾਨ ਮੋਰਚੇ ਦੀ ਅੱਜ ਲੁਧਿਆਣੇ ਦੇ ਵਿੱਚ ਅਹਿਮ ਬੈਠਕ ਹੋਈ ਜਿਸ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਜੇਕਰ ਕਿਸਾਨ ਆਗੂਆਂ ਨੂੰ 14 ਮਾਰਚ ਨੂੰ ਦਿੱਲੀ ਦੇ ਵਿੱਚ ਹੋਣ…

Farmers Protest ‘ਚ ਜਖਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਤੇ ਰਾਜਾ ਵੜਿੰਗ ਦਾ ਵੱਡਾ ਐਲਾਨ

ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਝੜਪ ਦਰਮਿਆਨ ਬੀਤੇ ਦਿਨੀਂ 10ਵੀਂ ਜਮਾਤ ‘ਚ ਪੜ੍ਹਦੇ ਬੱਚੇ ਦੀ ਬਾਂਹ ‘ਚੋਂ ਗੋਲੀ ਲੰਘ ਗਈ ਸੀ। ਉਕਤ ਬੱਚੇ ਲਈ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ…

ਕਿਸਾਨਾਂ ਦੇ ਧਰਨੇ ਦਾ ਅੱਜ 13ਵਾਂ ਦਿਨ, ਹੋ ਗਿਆ ਵੱਡਾ ਇੱਕਠ…. ਕਈ ਮੁੱਦਿਆਂ ’ਤੇ ਵਿਚਾਰ ਚਰਚਾ

ਕਿਸਾਨਾਂ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ ਅਤੇ ਦਿੱਲੀ ਕੂਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ਼ ਦਿੱਤਾ ਹੈ। ਭਾਵੇਂ ਕਿ ਪੰਜਾਬ ਸਰਕਾਰ ਦੁਆਰਾ…

ਕਿਸਾਨਾਂ ‘ਤੇ ਹਰਿਆਣਾ ਪੁਲਿਸ ਦੀ ਕਾਰਵਾਈ ਉਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ…

ਖਨੌਰੀ ਬਾਰਡਰ ਉਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਕੀਤੀ ਕਾਰਵਾਈ ਖਿਲਾਫ ਭਾਜਪਾ ਆਗੂ ਵੀ ਨਿੱਤਰ ਆਏ ਹਨ। ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ…

ਜਖ਼ਮੀ ਪ੍ਰਿਤਪਾਲ ਦਾ PGI ’ਚ ਇਲਾਜ, ਸਿਹਤ ’ਚ ਲਗਾਤਾਰ ਹੋ ਰਿਹਾ ਸੁਧਾਰ

ਕਿਸਾਨ ਅੰਦੋਲਨ ’ਚ ਜਖ਼ਮੀ ਹੋਏ ਪ੍ਰਿਤਪਾਲ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਪੀ. ਜੀ. ਆਈ. (PGI) ਲਿਆਂਦਾ ਗਿਆ। ਹਰਿਆਣਾ ਸਰਕਾਰ ਵਲੋਂ ਪੰਜਾਬ ਨੂੰ ਕਸਟਡੀ ਸੌਂਪਣ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ…

Farmer Protest: ਕਿਸਾਨ ਆਗੂ ਕਿਉਂ ਠੁਕਰਾ ਰਹੇ ਸਰਕਾਰ ਦਾ ਸੱਦਾ, ਕੀ ਹੈ ਦਿੱਲੀ ਮਾਰਚ ‘ਤੇ ਰਣਨੀਤੀ, ਪੜ੍ਹੋ ਪੂਰੀ ਖ਼ਬਰ

ਅੰਦੋਲਨਕਾਰੀ ਕਿਸਾਨ 10 ਦਿਨਾਂ ਤੋਂ ਵੱਧ ਸਮੇਂ ਤੋਂ ਦਿੱਲੀ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਖੜ੍ਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੇ ‘ਦਿੱਲੀ ਮਾਰਚ’ ਨੂੰ 2 ਦਿਨਾਂ ਲਈ ਰੋਕਣ ਤੋਂ ਬਾਅਦ ਉਹ ਭਵਿੱਖ…

ਕੈਪਟਨ ਅਮਰਿੰਦਰ ਦੇ ਘਰ ਅੱਗੇ ਧਰਨੇ ਉਤੇ ਬੈਠੇ ਕਿਸਾਨ ਦੀ ਮੌਤ

ਪਟਿਆਲਾ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨ ਨਰਿੰਦਰ ਪਾਲ ਦੀ ਮੌਤ ਹੋ ਗਈ ਹੈ। ਨਰਿੰਦਰ ਪਾਲ ਦੀ ਮ੍ਰਿਤਕ ਦੇਹ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਵਿਚ ਰਖਵਾਇਆ…

ਹਰਿਆਣਾ ਦੇ ਕਿਸਾਨਾਂ ਦਾ ਵੱਡਾ ਐਲਾਨ-‘ਅੱਜ ਸ਼ਾਮ ਤੱਕ ਇੰਤਜ਼ਾਰ ਕਰਾਂਗੇ, ਉਸ ਪਿੱਛੋਂ

ਹਰਿਆਣਾ ਦੇ ਕਿਸਾਨ ਨੇ ਵੀ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸ਼ਾਮ ਤੱਕ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕੀਤਾ…

ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ- 22 ਤੱਕ ਟੋਲ ਬੰਦ, ਭਾਜਪਾ ਆਗੂਆਂ ਖਿਲਾਫ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਤੈਅ ਕਰਨ ਲਈ ਅੱਜ ਮੀਟਿੰਗ ਕੀਤੀ ਹੈ। ਇਸ ਵਿਚ ਵੱਡੇ ਫੈਸਲੇ ਲਏ ਗਏ ਹਨ। ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ…

ਅੱਜ ਦਿੱਲੀ ਕੂਚ ਬਾਰੇ ਹੋ ਸਕਦੈ ਵੱਡਾ ਐਲਾਨ, ਜਾਣੋ ਕਿਸਾਨ ਜਥੇਬੰਦੀਆਂ ਦੀ ਰਣਨੀਤੀ

ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਡਟੇ ਹਜ਼ਾਰਾਂ ਕਿਸਾਨਾਂ ਦਾ ਸੰਘਰਸ਼ ਅੱਜ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਅੜੇ ਹੋਏ ਹਨ। ਕਿਸਾਨਾਂ ਦੀਆਂ ਨਜ਼ਰ ਹੁਣ ਅੱਜ ਕੇਂਦਰੀ ਵਜ਼ੀਰਾਂ…