Farmer Protest Haryana:ਕੁਰੂਕਸ਼ੇਤਰ ‘ਚ ਕਿਸਾਨਾਂ ਨੇ ਕੀਤਾ ਨੈਸ਼ਨਲ ਹਾਈਵੇਅ

ਕੁਰੂਕਸ਼ੇਤਰ: ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਵਿੱਚ ਮਹਾਪੰਚਾਇਤ ਆਯੋਜਿਤ ਕਰਨ ਲਈ ਕਿਸਾਨ ਸ਼ਹਿਰ ਦੀਆਂ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਨੇ ਕੁਰੂਕਸ਼ੇਤਰ-ਦਿੱਲੀ ਨੈਸ਼ਨਲ ਹਾਈਵੇਅ…