Vinesh Phogat: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ

 ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ…