ਪਿੰਡ ਨਾਗਰਾ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ ਮ੍ਰਿਤਕ

ਭਵਾਨੀਗੜ੍ਹ ਦੇ ਨੇੜਲੇ ਪਿੰਡ ਨਾਗਰਾ ਤੋਂ ਇਕ ਬੇਹੱਦ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਲਿਜਾ ਰਹੇ ਸੂਲਰਘਰਾਟ ਦੇ ਇਕ ਵਿਅਕਤੀ ਦੇ ਗਲ਼ੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ…