Firing Incident in Punjabi Bagh: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਫਾਇਰਿੰਗ; ਹਵਾਈ ਫਾਇਰ ਕਰ ਕੇ ਫਰਾਰ ਹੋਏ ਮੁਲਜ਼ਮ

Firing Incident in Punjabi Bagh: ਪੱਛਮੀ ਦਿੱਲੀ ਵਿਚ ਪੰਜਾਬ ਬਾਗ ਵਿਖੇ ਸ਼ਰਾਬ ਕਾਰੋਬਾਰੀ ਅਤੇ ਪੰਜਾਬ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਸਾਹਮਣੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।…