Firozpur Fort : ਭਾਰਤੀ ਫ਼ੌਜ ਨੇ ਦੋ ਸਦੀਆਂ ਤੋਂ ਵੱਧ ਸਮੇਂ ਬਾਅਦ ਇਤਿਹਾਸਕ ਫਿਰੋਜ਼ਪੁਰ ਕਿਲ੍ਹੇ ਨੂੰ ਜਨਤਾ ਲਈ ਖੋਲ੍ਹਿਆ

ਸਰਹੱਦੀ ਖੇਤਰਾਂ ਵਿੱਚ ਰਾਸ਼ਟਰੀ ਮਾਣ ਨੂੰ ਵਧਾਉਣ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਇਤਿਹਾਸਕ ਕਦਮ ਵਿੱਚ, ਭਾਰਤੀ ਫੌਜ ਦੇ ਗੋਲਡਨ ਐਰੋ ਡਿਵੀਜ਼ਨ ਨੇ ਇਤਿਹਾਸਕ ਫਿਰੋਜ਼ਪੁਰ ਕਿਲ੍ਹੇ ਨੂੰ ਜਨਤਾ ਲਈ…