ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ, ਕੌਂਸਲਰ ਜਗਦੀਸ਼ ਰਾਮ ਸਮਰਾਏ ਅਤੇ ਐਮਸੀ ਰਾਜ ਕੁਮਾਰ ਰਾਜੂ ‘ਆਪ’ ‘ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ, ਸਾਬਕਾ ਪੀਐਸਐਸਸੀ ਡਾਇਰੈਕਟਰ ਅਤੇ ਵਾਰਡ ਨੰਬਰ 78 ਤੋਂ ਕੌਂਸਲਰ…