ਸਨਮਾਨਜਨਕ ਅੰਤਿਮ ਸੰਸਕਾਰ ਹੋਰ ਬੁਨਿਆਦੀ ਅਧਿਕਾਰਾਂ ਵਾਂਗ ਹੀ ਮਹੱਤਵਪੂਰਨ : ਹਾਈ ਕੋਰਟ

ਮੁੰਬਈ: ਬੰਬਈ ਹਾਈ ਕੋਰਟ ਨੇ ਮੁੰਬਈ ਦੇ ਪੂਰਬੀ ਉਪਨਗਰਾਂ ਲਈ ਵਾਧੂ ਕਬਰਸਤਾਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਮ੍ਰਿਤਕ ਵਿਅਕਤੀ ਦਾ ਸਨਮਾਨਜਨਕ ਅੰਤਿਮ ਸੰਸਕਾਰ…