PUNJAB ਪੁਲਿਸ ਨੇ ਹਾਈਵੇਅ ਤੇ ਗੱਡੀਆਂ ਲੁੱਟਣ ਵਾਲਾ ਗਿਰੋਹ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਹਾਈਵੇਅ ਤੇ ਗੱਡੀਆਂ ਲੁੱਟਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮੁਹਾਲੀ ਦੇ ਲਾਲੜੂ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਗੋਲੀਬਾਰੀ ਹੋਈ।…