ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ…