AAP ਨੇ ਹਰਿਆਣਾ ਨੂੰ ਦਿੱਤੀਆਂ ਪੰਜ ਗਰੰਟੀਆਂ, ਸੁਨੀਤਾ ਕੇਜਰੀਵਾਲ ਨੇ ਕਿਹਾ -ਸਰਕਾਰ ਬਣੀ ਤਾਂ ਮਿਲੇਗੀ ਮੁਫ਼ਤ ਤੇ 24 ਘੰਟੇ ਬਿਜਲੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਬਿਗਲ ਵਜਾ ਦਿੱਤਾ ਹੈ। ਸ਼ਨੀਵਾਰ ਨੂੰ ਪੰਚਕੂਲਾ ਦੇ ਇੰਦਰਧਨੁਸ਼ ਸਟੇਡੀਅਮ ‘ਚ ਸੂਬਾ ਪੱਧਰੀ ਟਾਊਨ ਹਾਲ ਪ੍ਰੋਗਰਾਮ ‘ਚ ਆਮ ਆਦਮੀ ਪਾਰਟੀ ਦੇ…