ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆ ਨੂੰ ਰੋਕਣ ਲਈ ਵਿਸ਼ੇਸ਼ ਯਤਨ, ਸਖ਼ਤ ਫੈਸਲੇ ਲੈਣ ਤੋਂ ਵੀ ਪਿੱਛੇ ਨਹੀਂ ਹਟ ਰਹੀ ਸਰਕਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰ ਕੇ ਨਸ਼ੇ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ…