ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਿਲੱਖਣ ਪਹਿਲਕਦਮੀ ਦੀ ਪੰਜਾਬੀਆਂ ਵੱਲੋਂ ਭਰਵੀਂ ਸ਼ਲਾਘਾ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਫੈਸਲੇ ਦੀ ਪੰਜਾਬੀਆਂ ਨੇ ਭਰਪੂਰ…